ਪਿਓਂਗਯਾਂਗ
ਪਿਓਂਗਯਾਂਗ (평양, ਕੋਰੀਆਈ ਉਚਾਰਨ: [pʰjɔŋjaŋ], ਅੱਖਰੀ ਅਰਥ: "ਪੱਧਰੀ ਭੋਂ") ਉੱਤਰੀ ਕੋਰੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਤਾਏਦੋਂਗ ਦਰਿਆ ਦੇ ਕੰਢੇ ਸਥਿਤ ਹੈ ਅਤੇ 2008 ਮਰਦਮਸ਼ੁਮਾਰੀ ਦੇ ਮੁਢਲੇ ਨਤੀਜਿਆਂ ਮੁਤਾਬਕ ਇਸ ਦੀ ਅਬਾਦੀ 3,255,388 ਹੈ।[2] ਇਸਨੂੰ ਦੱਖਣੀ ਪਿਓਂਗਾਨ ਸੂਬੇ ਤੋਂ 1964 ਵਿੱਚ ਵੱਖ ਕਰ ਦਿੱਤ ਗਿਆ ਸੀ। ਇਸ ਦਾ ਪ੍ਰਬੰਧ ਸਿੱਧੇ ਤੌਰ 'ਤੇ ਪ੍ਰਸ਼ਾਸਤ ਸ਼ਹਿਰ (ਚਿਖਾਲਸੀ) ਵਜੋਂ ਕੀਤਾ ਜਾਂਦਾ ਹੈ ਨਾ ਕਿ ਦੱਖਣੀ ਕੋਰੀਆ ਦੇ ਸਿਓਲ ਸ਼ਹਿਰ ਵਾਂਗ ਜੋ ਇੱਕ ਵਿਸ਼ੇਸ਼ ਸ਼ਹਿਰ (ਤੇਊਕਬਿਓਲਸੀ) ਵਜੋਂ ਪ੍ਰਸ਼ਾਸਤ ਕੀਤਾ ਜਾਂਦਾ ਹੈ।
ਪਿਓਂਗਯਾਂਗ | |
---|---|
Boroughs |
ਹਵਾਲੇ
ਸੋਧੋ- ↑ http://data.un.org/Data.aspx?q=city+population&d=POP&f=tableCode%3a240
- ↑ United Nations Statistics Division; Preliminary results of the 2008 Census of Population of the Democratic People’s Republic of Korea conducted on 1–15 October 2008 (pdf-file) Archived 25 March 2009[Date mismatch] at the Wayback Machine. Retrieved on 2009-03-01.