1947
ਦਿੱਖ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1910 ਦਾ ਦਹਾਕਾ 1920 ਦਾ ਦਹਾਕਾ 1930 ਦਾ ਦਹਾਕਾ – 1940 ਦਾ ਦਹਾਕਾ – 1950 ਦਾ ਦਹਾਕਾ 1960 ਦਾ ਦਹਾਕਾ 1970 ਦਾ ਦਹਾਕਾ |
ਸਾਲ: | 1944 1945 1946 – 1947 – 1948 1949 1950 |
1947 (੧੯੪੭) 20ਵੀਂ ਸਦੀ ਅਤੇ 1940 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।
ਘਟਨਾ ਜਾਂ ਵਾਕਿਆ
- ੨੩ ਜੂਨ –ਲਾਰਡ ਐਟਲੀ ਨੇ ਕਿਹਾ, ਮੈਂ ਸਿੱਖਾਂ ਨੂੰ ਵੀਟੋ ਦਾ ਹੱਕ ਨਹੀਂ ਦੇ ਸਕਦਾ।
- ੧੪ ਅਗਸਤ - ਪਾਕਿਸਤਾਨ ਨੂੰ ਅੰਗਰੇਜ਼ਾਂ ਤੋਂ ਅਜਾਦੀ ਮਿਲੀ ਸੀ।
- ੧੫ ਅਗਸਤ - ਭਾਰਤ ਨੂੰ ਅੰਗਰੇਜ਼ਾਂ ਤੋਂ ਅਜਾਦੀ ਮਿਲੀ ਸੀ। 15 ਅਗਸਤ ਦੇ ਦਿਨ ਅੰਗਰੇਜ਼ ਭਾਰਤ ਛੱਡ ਕੇ ਗਏ ਸਨ।
- 18 ਜੁਲਾਈ– ਇੰਗਲੈਂਡ ਦੇ ਬਾਦਸ਼ਾਹ ਜਾਰਜ ਛੇਵੇਂ ਨੇ ਭਾਰਤ ਤੇ ਪਾਕਿਸਤਾਨ ਦੀ ਆਜ਼ਾਦੀ ਦੇ ਬਿਲ 'ਤੇ ਦਸਤਖ਼ਤ ਕੀਤੇ।
ਜਨਮ
ਮਰਨ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |