ਸਮੱਗਰੀ 'ਤੇ ਜਾਓ

ਨੀਦਰਲੈਂਡਜ਼

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਨੀਦਰਲੈਂਡ ਦਾ ਝੰਡਾ

ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ ੨੫/ ਥਾਂ ਤੇ ੨੧ / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ ੫੦/ ਥਾਂ ਸਮੁੰਦਰ ਦੀ ਪੱਧਰ ਤੋਂ ਇਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।

ਨੀਦਰਲੈੰਡ ਉਨ੍ਹਾਂ ਪਹਿਲੀਆ ਦੇਸ਼ਾਂ ਚੋਂ ਹੈ ਜਿਥੇ ਚੁਣੀ ਹੋਈ ਪਾਰਲੀਮੈਂਟ ਬਣੀ। ਨੀਦਰਲੈੰਡ ਨੀਟੂ, ਯੂਰਪੀ ਸੰਘ ਤੇ ਬੈਨੇਲੁਕਸ ਦਾ ਸੰਗੀ ਦੇਸ਼ ਹੈ। ਇਥੇ ਆਲਮੀ ਅਦਾਲਤ ਇਨਸਾਫ਼ ਵੀ ਹੈ। ਨੀਦਰਲੀਨਡੋ ਨੂੰ ੨੦੧੧ 'ਚ ਦੁਨੀਆ ਦਾ ਸਭ ਤੋਂ ਖ਼ੁਸ਼ ਦੇਸ ਮੰਨਿਆ ਗਿਆੇਂ।

ਇਤਿਹਾਸ

ਫਰਮਾ:ਮੂੱਖ