ਆਪਣੇ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਦੋ ਦਿਨ ਬਾਅਦ ਭਗੌੜੇ ਅਤਿਵਾਦੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਜਿਸ ਵਿੱਚ ਸੂਬਾ ਸਰਕਾਰ ਅਤੇ ਪੁਲੀਸ ਨੂੰ ਚੇਤਾਵਨੀ ਦਿੱਤੀ ਗਈ ਹੈ। ਆਡੀਓ ਵਿੱਚ ਬੋਲਣ ਵਾਲਾ, ਜੋ ਖੁ਼ਦ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ, ਨੇ ਰੋਹਿਤ ਗੋਦਾਰਾ ਅਤੇ ਵਿੱਕੀ ਪਹਿਲਵਾਨ ਸਮੇਤ ਕੁਝ ਹੋਰ ਲੋਕਾਂ ਨਾਲ